ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

 ਚੰਡੀਗੜ੍ਹ, 1 ਮਈ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਡੀਆ ਨਾਲ ਗੱਲ ਕਰ ਰਹੇ ਹਨ।


 ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਉਨ੍ਹਾਂ ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Post a Comment

0 Comments