CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

 ਗੁਰਦਾਸਪੁਰ, 27 ਅਪ੍ਰੈਲ, : ਪੰਜਾਬ 'ਚ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ ਹਨ।


ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕਰਾਇਆ।ਇਸ ਮੌਕੇ ਜਗਰੂਪ ਸੇਖਵਾਂ ਵੀ ਨਾਲ ਮੌਜੂਦ ਸਨ।

NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਦੇ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋਣ ਨਾਲ ਗੁਰਦਾਸਪੁਰ ਹਲਕੇ 'ਚ ਆਪ ਨੂੰ ਮਜ਼ਬੂਤੀ ਮਿਲੇਗੀ।

Post a Comment

0 Comments