ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

 ਚੰਡੀਗੜ੍ਹ, 19 ਮਈ, : ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸਿੱਧੂ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।


 ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੈਂਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਮਨਜੀਤ ਸਿੰਘ ਸੰਧੂ ਦਾ ਸਵਾਗਤ ਕੀਤਾ।

Post a Comment

0 Comments