ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

 ਚੰਡੀਗੜ੍ਹ, 2 ਮਈ, : ਚੰਡੀਗੜ੍ਹ ਪੁਲਿਸ ਨੇ ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਾਹਪੁਰ ਕਲੋਨੀ ਸੈਕਟਰ-38 ਦੇ ਰਹਿਣ ਵਾਲੇ ਮੋਨੂੰ ਵਜੋਂ ਹੋਈ ਹੈ।


 


ਹੁਣ ਵਿਗਿਆਨਕ ਸਬੂਤਾਂ ਅਤੇ ਡੀਐਨਏ ਰਿਪੋਰਟ ਦੇ ਆਧਾਰ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ 14 ਸਾਲਾ ਨੇਹਾ ਕਤਲ ਕੇਸ ਅਤੇ 2 ਸਾਲਾ ਮਨਦੀਪ ਕੌਰ ਕਤਲ ਕੇਸ ਅਤੇ ਹਿਮਾਚਲ ਪ੍ਰਦੇਸ਼ ਦਾ ਇੱਕ ਕੇਸ ਹੱਲ ਹੋ ਗਿਆ ਹੈ।

Post a Comment

0 Comments