ਮੋਹਾਲੀ, 13 ਜੂਨ, :ਦੋਧੀ ਯੂਨੀਅਨ ਦੇ ਚੇਅਰਮੈਨ ਹਾਕਮ ਸਿੰਘ ਮਨਾਣਾਂ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਧਰਮ ਪਤਨੀ ਬੀਬੀ ਚਰਨ ਕੌਰ ਦਾ ਸੰਖੇਪ ਬਿਮਾਰੀ ਬਾਅਦ ਦੇਹਾਂਤ ਹੋ ਗਿਆ। ਉਹ 76 ਵਰ੍ਹਿਆਂ ਦੇ ਸਨ।
ਉਹਨਾਂ ਦੀ ਆਤਮਿਕ ਸਾਂਤੀ ਲਈ ਰੱਖੇ ਪਾਠ ਦੇ ਭੋਗ ਮਿਤੀ 16.06.2024 ਨੂੰ ਗੁਰਦੁਆਰਾ ਸਾਹਿਬ, ਪਿੰਡ ਮਨਾਣਾਂ ਵਿਖੇ ਬਾਅਦ ਦੁਪਹਿਰ 1.00 ਵਜੇ ਪਵੇਗਾ। ਦੱਸਣਯੋਗ ਹੈ ਕਿ ਉਹਨਾਂ ਦਾ ਸਪੁੱਤਰ ਅਵਤਾਰ ਸਿੰਘ ਪਿੰਡ ਦਾ ਮੌਜੂਦਾ ਸਰਪੰਚ ਵੀ ਹਨ।

0 Comments