BJP ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 22 ਅਕਤੂਬਰ, : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। 


ਬਰਨਾਲਾ ਤੋਂ ਕੇਵਲ ਢਿੱਲੋਂ, ਗ਼ਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਉਮੀਦਵਾਰ ਹੋਣਗੇ ਅਤੇ ਚੱਬੇਵਾਲ ਸੀਟ ਤੋਂ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ 


Post a Comment

0 Comments