ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

 ਚੰਡੀਗੜ੍ਹ, 14 ਅਕਤੂਬਰ, : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।


Post a Comment

0 Comments